. Sri Dasam Granth Sahib Verse
SearchGurbani.com

Sri Dasam Granth Sahib Verse

ਭਾਂਤਿ ਭਾਂਤਿ ਤਿਹ ਸਾਥ ਬਿਹਾਰੀ ॥

भाति भाति तिह साथ बिहारी ॥


ਭੋਗ ਕਰਤ ਬੀਤੀ ਨਿਸੁ ਸਾਰੀ ॥

भोग करत बीती निसु सारी ॥


ਤਬ ਲਗਿ ਆਇ ਗਯੋ ਤਹ ਰਾਜਾ ॥

तब लगि आइ गयो तह राजा ॥


ਇਹ ਬਿਧਿ ਚਰਿਤ ਚੰਚਲਾ ਸਾਜਾ ॥੬॥

इह बिधि चरित चंचला साजा ॥६॥