. Sri Guru Granth Sahib Ji -: Ang : 1391 -: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ :- SearchGurbani.com
SearchGurbani.com

Sri Guru Granth Sahib

 
Displaying Ang 1391 of 1430

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ਗੁਰੂ ਗ੍ਰੰਥ ਸਾਹਿਬ ਅੰਗ ੧੩੯੧


ਸਵਈਏ ਮਹਲੇ ਦੂਜੇ ਕੇ ੨

Saveeeae Mehalae Dhoojae Kae 2

Swaiyas In Praise Of The Second Mehl:

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ਗੁਰੂ ਗ੍ਰੰਥ ਸਾਹਿਬ ਅੰਗ ੧੩੯੧


ਸੋਈ ਪੁਰਖੁ ਧੰਨੁ ਕਰਤਾ ਕਾਰਣ ਕਰਤਾਰੁ ਕਰਣ ਸਮਰਥੋ ॥

Soee Purakh Dhhann Karathaa Kaaran Karathaar Karan Samarathho ||

Blessed is the Primal Lord God, the Creator, the All-powerful Cause of causes.

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੨
Savaiye (praise of Guru Angad Dev) Bhatt Kal Sahar


ਸਤਿਗੁਰੂ ਧੰਨੁ ਨਾਨਕੁ ਮਸਤਕਿ ਤੁਮ ਧਰਿਓ ਜਿਨਿ ਹਥੋ ॥

Sathiguroo Dhhann Naanak Masathak Thum Dhhariou Jin Hathho ||

Blessed is the True Guru Nanak, who placed His hand upon Your forehead.

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੨
Savaiye (praise of Guru Angad Dev) Bhatt Kal Sahar


ਤ ਧਰਿਓ ਮਸਤਕਿ ਹਥੁ ਸਹਜਿ ਅਮਿਉ ਵੁਠਉ ਛਜਿ ਸੁਰਿ ਨਰ ਗਣ ਮੁਨਿ ਬੋਹਿਯ ਅਗਾਜਿ ॥

Th Dhhariou Masathak Hathh Sehaj Amio Vutho Shhaj Sur Nar Gan Mun Bohiy Agaaj ||

When He placed His hand upon Your forehead, then the celestial nectar began to rain down in torrents; the gods and human beings, heavenly heralds and sages were drenched in its fragrance.

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੧:੩ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੩
Savaiye (praise of Guru Angad Dev) Bhatt Kal Sahar


ਮਾਰਿਓ ਕੰਟਕੁ ਕਾਲੁ ਗਰਜਿ ਧਾਵਤੁ ਲੀਓ ਬਰਜਿ ਪੰਚ ਭੂਤ ਏਕ ਘਰਿ ਰਾਖਿ ਲੇ ਸਮਜਿ ॥

Maariou Kanttak Kaal Garaj Dhhaavath Leeou Baraj Panch Bhooth Eaek Ghar Raakh Lae Samaj ||

You challenged and subdued the cruel demon of death; You restrained Your wandering mind; You overpowered the five demons and You keep them in one home.

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੧:੪ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੩
Savaiye (praise of Guru Angad Dev) Bhatt Kal Sahar


ਜਗੁ ਜੀਤਉ ਗੁਰ ਦੁਆਰਿ ਖੇਲਹਿ ਸਮਤ ਸਾਰਿ ਰਥੁ ਉਨਮਨਿ ਲਿਵ ਰਾਖਿ ਨਿਰੰਕਾਰਿ ॥

Jag Jeetho Gur Dhuaar Khaelehi Samath Saar Rathh Ounaman Liv Raakh Nirankaar ||

Through the Guru's Door, the Gurdwara, You have conquered the world; You play the game even-handedly. You keep the flow of your love steady for the Formless Lord.

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੧:੫ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੪
Savaiye (praise of Guru Angad Dev) Bhatt Kal Sahar


ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੧॥

Kahu Keerath Kal Sehaar Sapath Dheep Majhaar Lehanaa Jagathr Gur Paras Muraar ||1||

O Kal Sahaar, chant the Praises of Lehnaa throughout the seven continents; He met with the Lord, and became Guru of the World. ||1||

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੧:੬ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੫
Savaiye (praise of Guru Angad Dev) Bhatt Kal Sahar


ਜਾ ਕੀ ਦ੍ਰਿਸਟਿ ਅੰਮ੍ਰਿਤ ਧਾਰ ਕਾਲੁਖ ਖਨਿ ਉਤਾਰ ਤਿਮਰ ਅਗ੍ਯ੍ਯਾਨ ਜਾਹਿ ਦਰਸ ਦੁਆਰ ॥

Jaa Kee Dhrisatt Anmrith Dhhaar Kaalukh Khan Outhaar Thimar Agyaan Jaahi Dharas Dhuaar ||

The Stream of Ambrosial Nectar from His eyes washes away the slime and filth of sins; the sight of His door dispels the darkness of ignorance.

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੬
Savaiye (praise of Guru Angad Dev) Bhatt Kal Sahar


ਓਇ ਜੁ ਸੇਵਹਿ ਸਬਦੁ ਸਾਰੁ ਗਾਖੜੀ ਬਿਖਮ ਕਾਰ ਤੇ ਨਰ ਭਵ ਉਤਾਰਿ ਕੀਏ ਨਿਰਭਾਰ ॥

Oue J Saevehi Sabadh Saar Gaakharree Bikham Kaar Thae Nar Bhav Outhaar Keeeae Nirabhaar ||

Whoever accomplishes this most difficult task of contemplating the most sublime Word of the Shabad - those people cross over the terrifying world-ocean, and cast off their loads of sin.

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੭
Savaiye (praise of Guru Angad Dev) Bhatt Kal Sahar


ਸਤਸੰਗਤਿ ਸਹਜ ਸਾਰਿ ਜਾਗੀਲੇ ਗੁਰ ਬੀਚਾਰਿ ਨਿੰਮਰੀ ਭੂਤ ਸਦੀਵ ਪਰਮ ਪਿਆਰਿ ॥

Sathasangath Sehaj Saar Jaageelae Gur Beechaar Ninmaree Bhooth Sadheev Param Piaar ||

The Sat Sangat, the True Congregation, is celestial and sublime; whoever remains awake and aware, contemplating the Guru, embodies humility, and is imbued forever with the Supreme Love of the Lord.

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੨:੩ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੮
Savaiye (praise of Guru Angad Dev) Bhatt Kal Sahar


ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੨॥

Kahu Keerath Kal Sehaar Sapath Dheep Majhaar Lehanaa Jagathr Gur Paras Muraar ||2||

O Kal Sahaar, chant the Praises of Lehnaa throughout the seven continents; He met with the Lord, and became Guru of the World. ||2||

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੨:੪ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੮
Savaiye (praise of Guru Angad Dev) Bhatt Kal Sahar


ਤੈ ਤਉ ਦ੍ਰਿੜਿਓ ਨਾਮੁ ਅਪਾਰੁ ਬਿਮਲ ਜਾਸੁ ਬਿਥਾਰੁ ਸਾਧਿਕ ਸਿਧ ਸੁਜਨ ਜੀਆ ਕੋ ਅਧਾਰੁ ॥

Thai Tho Dhrirriou Naam Apaar Bimal Jaas Bithhaar Saadhhik Sidhh Sujan Jeeaa Ko Adhhaar ||

You hold tight to the Naam, the Name of the Infinite Lord; Your expanse is immaculate. You are the Support of the Siddhas and seekers, and the good and humble beings.

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੩:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੯
Savaiye (praise of Guru Angad Dev) Bhatt Kal Sahar


ਤੂ ਤਾ ਜਨਿਕ ਰਾਜਾ ਅਉਤਾਰੁ ਸਬਦੁ ਸੰਸਾਰਿ ਸਾਰੁ ਰਹਹਿ ਜਗਤ੍ਰ ਜਲ ਪਦਮ ਬੀਚਾਰ ॥

Thoo Thaa Janik Raajaa Aouthaar Sabadh Sansaar Saar Rehehi Jagathr Jal Padham Beechaar ||

You are the incarnation of King Janak; the contemplation of Your Shabad is sublime throughout the universe. You abide in the world like the lotus on the water.

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੩:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੧੦
Savaiye (praise of Guru Angad Dev) Bhatt Kal Sahar


ਕਲਿਪ ਤਰੁ ਰੋਗ ਬਿਦਾਰੁ ਸੰਸਾਰ ਤਾਪ ਨਿਵਾਰੁ ਆਤਮਾ ਤ੍ਰਿਬਿਧਿ ਤੇਰੈ ਏਕ ਲਿਵ ਤਾਰ ॥

Kalip Thar Rog Bidhaar Sansaar Thaap Nivaar Aathamaa Thribidhh Thaerai Eaek Liv Thaar ||

Like the Elyisan Tree, You cure all illnesses and take away the sufferings of the world. The three-phased soul is lovingly attuned to You alone.

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੩:੩ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੧੧
Savaiye (praise of Guru Angad Dev) Bhatt Kal Sahar


ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੩॥

Kahu Keerath Kal Sehaar Sapath Dheep Majhaar Lehanaa Jagathr Gur Paras Muraar ||3||

O Kal Sahaar, chant the Praises of Lehnaa throughout the seven continents; He met with the Lord, and became Guru of the World. ||3||

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੩:੪ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੧੨
Savaiye (praise of Guru Angad Dev) Bhatt Kal Sahar


ਤੈ ਤਾ ਹਦਰਥਿ ਪਾਇਓ ਮਾਨੁ ਸੇਵਿਆ ਗੁਰੁ ਪਰਵਾਨੁ ਸਾਧਿ ਅਜਗਰੁ ਜਿਨਿ ਕੀਆ ਉਨਮਾਨੁ ॥

Thai Thaa Hadharathh Paaeiou Maan Saeviaa Gur Paravaan Saadhh Ajagar Jin Keeaa Ounamaan ||

You were blessed with glory by the Prophet; You serve the Guru, certified by the Lord, who has subdued the snake of the mind, and who abides in the state of sublime bliss.

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੪:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੧੩
Savaiye (praise of Guru Angad Dev) Bhatt Kal Sahar


ਹਰਿ ਹਰਿ ਦਰਸ ਸਮਾਨ ਆਤਮਾ ਵੰਤਗਿਆਨ ਜਾਣੀਅ ਅਕਲ ਗਤਿ ਗੁਰ ਪਰਵਾਨ ॥

Har Har Dharas Samaan Aathamaa Vanthagiaan Jaaneea Akal Gath Gur Paravaan ||

Your Vision is like that of the Lord, Your soul is a fount of spiritual wisdom; You know the unfathomable state of the certified Guru.

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੪:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੧੩
Savaiye (praise of Guru Angad Dev) Bhatt Kal Sahar


ਜਾ ਕੀ ਦ੍ਰਿਸਟਿ ਅਚਲ ਠਾਣ ਬਿਮਲ ਬੁਧਿ ਸੁਥਾਨ ਪਹਿਰਿ ਸੀਲ ਸਨਾਹੁ ਸਕਤਿ ਬਿਦਾਰਿ ॥

Jaa Kee Dhrisatt Achal Thaan Bimal Budhh Suthhaan Pehir Seel Sanaahu Sakath Bidhaar ||

Your Gaze is focused upon the unmoving, unchanging place. Your Intellect is immaculate; it is focused upon the most sublime place. Wearing the armor of humility, you have overcome Maya.

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੪:੩ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੧੪
Savaiye (praise of Guru Angad Dev) Bhatt Kal Sahar


ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੪॥

Kahu Keerath Kal Sehaar Sapath Dheep Majhaar Lehanaa Jagathr Gur Paras Muraar ||4||

O Kal Sakaar, chant the Praises of Lehnaa throughout the seven continents; He met with the Lord, and became Guru of the World. ||4||

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੪:੪ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੧੫
Savaiye (praise of Guru Angad Dev) Bhatt Kal Sahar


ਦ੍ਰਿਸਟਿ ਧਰਤ ਤਮ ਹਰਨ ਦਹਨ ਅਘ ਪਾਪ ਪ੍ਰਨਾਸਨ ॥

Dhrisatt Dhharath Tham Haran Dhehan Agh Paap Pranaasan ||

Casting Your Glance of Grace, you dispel the darkness, burn away evil, and destroy sin.

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੫:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੧੬
Savaiye (praise of Guru Angad Dev) Bhatt Kalh


ਸਬਦ ਸੂਰ ਬਲਵੰਤ ਕਾਮ ਅਰੁ ਕ੍ਰੋਧ ਬਿਨਾਸਨ ॥

Sabadh Soor Balavanth Kaam Ar Krodhh Binaasan ||

You are the Heroic Warrior of the Shabad, the Word of God. Your Power destroys sexual desire and anger.

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੫:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੧੬
Savaiye (praise of Guru Angad Dev) Bhatt Kalh


ਲੋਭ ਮੋਹ ਵਸਿ ਕਰਣ ਸਰਣ ਜਾਚਿਕ ਪ੍ਰਤਿਪਾਲਣ ॥

Lobh Moh Vas Karan Saran Jaachik Prathipaalan ||

You have overpowered greed and emotional attachment; You nurture and cherish those who seek Your Sanctuary.

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੫:੩ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੧੭
Savaiye (praise of Guru Angad Dev) Bhatt Kalh


ਆਤਮ ਰਤ ਸੰਗ੍ਰਹਣ ਕਹਣ ਅੰਮ੍ਰਿਤ ਕਲ ਢਾਲਣ ॥

Aatham Rath Sangrehan Kehan Anmrith Kal Dtaalan ||

You gather in the joyful love of the soul; Your Words have the Potency to bring forth Ambrosial Nectar.

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੫:੪ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੧੭
Savaiye (praise of Guru Angad Dev) Bhatt Kalh


ਸਤਿਗੁਰੂ ਕਲ ਸਤਿਗੁਰ ਤਿਲਕੁ ਸਤਿ ਲਾਗੈ ਸੋ ਪੈ ਤਰੈ ॥

Sathiguroo Kal Sathigur Thilak Sath Laagai So Pai Tharai ||

You are appointed the True Guru, the True Guru in this Dark Age of Kali Yuga; whoever is truly attached to You is carried across.

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੫:੫ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੧੮
Savaiye (praise of Guru Angad Dev) Bhatt Kalh


ਗੁਰੁ ਜਗਤ ਫਿਰਣਸੀਹ ਅੰਗਰਉ ਰਾਜੁ ਜੋਗੁ ਲਹਣਾ ਕਰੈ ॥੫॥

Gur Jagath Firanaseeh Angaro Raaj Jog Lehanaa Karai ||5||

The lion, the son of Pheru, is Guru Angad, the Guru of the World; Lehnaa practices Raja Yoga, the Yoga of meditation and success. ||5||

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੫:੬ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੧੮
Savaiye (praise of Guru Angad Dev) Bhatt Kalh


 
Displaying Ang 1391 of 1430