. Shabad : Thai Tho Dhrirriou Naam Apaar Bimal Jaas Bithhaar Saadhhik Sidhh Sujan Jeeaa Ko Adhhaar || -ਤੈ ਤਉ ਦ੍ਰਿੜਿਓ ਨਾਮੁ ਅਪਾਰੁ ਬਿਮਲ ਜਾਸੁ ਬਿਥਾਰੁ ਸਾਧਿਕ ਸਿਧ ਸੁਜਨ ਜੀਆ ਕੋ ਅਧਾਰੁ ॥ : Sri Guru Granth Sahib : : ਅਮ੍ਰਿਤ ਕੀਰਤਨ ਗੁਟਕਾ
SearchGurbani.com

ਕਲਿਪ ਤਰੁ ਰੋਗ ਬਿਦਾਰੁ ਸੰਸਾਰ ਤਾਪ ਨਿਵਾਰੁ ਆਤਮਾ ਤ੍ਰਿਬਿਧਿ ਤੇਰੈ ਏਕ ਲਿਵ ਤਾਰ ॥

This shabad is on Ang 1391 of Guru Granth Sahib.

 

ਤੈ ਤਉ ਦ੍ਰਿੜਿਓ ਨਾਮੁ ਅਪਾਰੁ ਬਿਮਲ ਜਾਸੁ ਬਿਥਾਰੁ ਸਾਧਿਕ ਸਿਧ ਸੁਜਨ ਜੀਆ ਕੋ ਅਧਾਰੁ ॥

Thai Tho Dhrirriou Naam Apaar Bimal Jaas Bithhaar Saadhhik Sidhh Sujan Jeeaa Ko Adhhaar ||

You hold tight to the Naam, the Name of the Infinite Lord; Your expanse is immaculate. You are the Support of the Siddhas and seekers, and the good and humble beings.

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੩:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੯
Savaiye (praise of Guru Angad Dev) Bhatt Kal Sahar


ਤੂ ਤਾ ਜਨਿਕ ਰਾਜਾ ਅਉਤਾਰੁ ਸਬਦੁ ਸੰਸਾਰਿ ਸਾਰੁ ਰਹਹਿ ਜਗਤ੍ਰ ਜਲ ਪਦਮ ਬੀਚਾਰ ॥

Thoo Thaa Janik Raajaa Aouthaar Sabadh Sansaar Saar Rehehi Jagathr Jal Padham Beechaar ||

You are the incarnation of King Janak; the contemplation of Your Shabad is sublime throughout the universe. You abide in the world like the lotus on the water.

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੩:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੧੦
Savaiye (praise of Guru Angad Dev) Bhatt Kal Sahar


ਕਲਿਪ ਤਰੁ ਰੋਗ ਬਿਦਾਰੁ ਸੰਸਾਰ ਤਾਪ ਨਿਵਾਰੁ ਆਤਮਾ ਤ੍ਰਿਬਿਧਿ ਤੇਰੈ ਏਕ ਲਿਵ ਤਾਰ ॥

Kalip Thar Rog Bidhaar Sansaar Thaap Nivaar Aathamaa Thribidhh Thaerai Eaek Liv Thaar ||

Like the Elyisan Tree, You cure all illnesses and take away the sufferings of the world. The three-phased soul is lovingly attuned to You alone.

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੩:੩ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੧੧
Savaiye (praise of Guru Angad Dev) Bhatt Kal Sahar


ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੩॥

Kahu Keerath Kal Sehaar Sapath Dheep Majhaar Lehanaa Jagathr Gur Paras Muraar ||3||

O Kal Sahaar, chant the Praises of Lehnaa throughout the seven continents; He met with the Lord, and became Guru of the World. ||3||

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੩:੪ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੧੨
Savaiye (praise of Guru Angad Dev) Bhatt Kal Sahar