. Shabad : Thai Thaa Hadharathh Paaeiou Maan Saeviaa Gur Paravaan Saadhh Ajagar Jin Keeaa Ounamaan || -ਤੈ ਤਾ ਹਦਰਥਿ ਪਾਇਓ ਮਾਨੁ ਸੇਵਿਆ ਗੁਰੁ ਪਰਵਾਨੁ ਸਾਧਿ ਅਜਗਰੁ ਜਿਨਿ ਕੀਆ ਉਨਮਾਨੁ ॥ : Sri Guru Granth Sahib : : ਅਮ੍ਰਿਤ ਕੀਰਤਨ ਗੁਟਕਾ
SearchGurbani.com

ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੪॥

This shabad is on Ang 1391 of Guru Granth Sahib.

 

ਤੈ ਤਾ ਹਦਰਥਿ ਪਾਇਓ ਮਾਨੁ ਸੇਵਿਆ ਗੁਰੁ ਪਰਵਾਨੁ ਸਾਧਿ ਅਜਗਰੁ ਜਿਨਿ ਕੀਆ ਉਨਮਾਨੁ ॥

Thai Thaa Hadharathh Paaeiou Maan Saeviaa Gur Paravaan Saadhh Ajagar Jin Keeaa Ounamaan ||

You were blessed with glory by the Prophet; You serve the Guru, certified by the Lord, who has subdued the snake of the mind, and who abides in the state of sublime bliss.

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੪:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੧੩
Savaiye (praise of Guru Angad Dev) Bhatt Kal Sahar


ਹਰਿ ਹਰਿ ਦਰਸ ਸਮਾਨ ਆਤਮਾ ਵੰਤਗਿਆਨ ਜਾਣੀਅ ਅਕਲ ਗਤਿ ਗੁਰ ਪਰਵਾਨ ॥

Har Har Dharas Samaan Aathamaa Vanthagiaan Jaaneea Akal Gath Gur Paravaan ||

Your Vision is like that of the Lord, Your soul is a fount of spiritual wisdom; You know the unfathomable state of the certified Guru.

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੪:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੧੩
Savaiye (praise of Guru Angad Dev) Bhatt Kal Sahar


ਜਾ ਕੀ ਦ੍ਰਿਸਟਿ ਅਚਲ ਠਾਣ ਬਿਮਲ ਬੁਧਿ ਸੁਥਾਨ ਪਹਿਰਿ ਸੀਲ ਸਨਾਹੁ ਸਕਤਿ ਬਿਦਾਰਿ ॥

Jaa Kee Dhrisatt Achal Thaan Bimal Budhh Suthhaan Pehir Seel Sanaahu Sakath Bidhaar ||

Your Gaze is focused upon the unmoving, unchanging place. Your Intellect is immaculate; it is focused upon the most sublime place. Wearing the armor of humility, you have overcome Maya.

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੪:੩ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੧੪
Savaiye (praise of Guru Angad Dev) Bhatt Kal Sahar


ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੪॥

Kahu Keerath Kal Sehaar Sapath Dheep Majhaar Lehanaa Jagathr Gur Paras Muraar ||4||

O Kal Sakaar, chant the Praises of Lehnaa throughout the seven continents; He met with the Lord, and became Guru of the World. ||4||

ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) ੪:੪ - ਗੁਰੂ ਗ੍ਰੰਥ ਸਾਹਿਬ : ਅੰਗ ੧੩੯੧ ਪੰ. ੧੫
Savaiye (praise of Guru Angad Dev) Bhatt Kal Sahar